40 ਸ਼ਹੀਦ ਸਿੰਘਾਂ ਦੀ ਯਾਦ ਵਿੱਚ ਖ਼ੂਨਦਾਨ ਕੈਂਪ ਲਗਾਇਆ ਗਿਆ - 40 ਸ਼ਹੀਦ ਸਿੰਘਾਂ ਦੀ ਯਾਦ ਵਿੱਚ ਖ਼ੂਨਦਾਨ ਕੈਂਪ
ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਵਿੱਚ 40 ਸ਼ਹੀਦ ਸਿੰਘਾਂ ਦੀ ਯਾਦ ਵਿੱਚ ਖ਼ੂਨਦਾਨ ਕੈਂਪ ਵੱਖ-ਵੱਖ ਜਥੇਬੰਦੀਆਂ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਖੂਨਦਾਨ ਸਾਨੂੰ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ, ਕਿਉਕਿ ਖ਼ੂਨਦਾਨ ਕਰਨ ਨਾਲ ਕਿਸੇ ਦੀ ਜ਼ਿੰਦਗੀ ਬਚ ਸਕਦੀ ਹੈ। ਦੇ ਵਿੱਚ ਜੇਕਰ ਕੋਈ ਐਕਸੀਡੈਂਟ ਜਾਂ ਭਿਆਨਕ ਬਿਮਾਰੀ ਆਉਂਦੀ ਹੈ ਤਾਂ ਅਕਸਰ ਹੀ ਖ਼ੂਨ ਦੀ ਲੋੜ ਪੈਂਦੀ ਹੈ। ਜਿਸ ਕਰਕੇ ਅਸੀ ਖੂਨਦਾਨ ਕਰਕੇ ਕਿਸੇ ਦੀ ਜਾਨ ਬਚਾ ਸਕਦੇ ਹਾਂ। ਕਿਉਕਿ ਖੂਨਦਾਨ ਕਰਨ ਨਾਲ ਸਰੀਰ ਵਿੱਚ ਕਿਸੇ ਪ੍ਰਕਾਰ ਦੀ ਕਮੀ ਨਹੀ ਆਉਂਦੀ, ਇਸ ਕਰਕੇ ਖੂਨਦਾਨ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ।