ਬਾਲੀਵੁੱਡ ਅਦਾਕਾਰ ਬੋਮਣ ਇਰਾਨੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ - ਕੋਰੋਨਾ ਵਾਇਰਸ
ਅੰਮ੍ਰਿਤਸਰ:ਬਾਲੀਵੁੱਡ ਅਦਾਕਾਰ ਬੋਮਨ ਇਰਾਨੀ (Bollywood actor boman irani) ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਨਤਮਸਤਕ ਹੋਏ।ਇਸ ਮੌਕੇ ਬੋਮਣ ਇਰਾਨੀ ਨੇ ਦੱਸਿਆ ਹੈ ਕਿ ਕਾਫੀ ਲੰਮੇ ਸਮੇਂ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦੀ ਇੱਛਾ ਸੀ।ਉਨ੍ਹਾਂ ਨੇ ਕਿਹਾ ਹੈ ਕਿ ਵਾਹਿਗੁਰੂ ਨੂੰ ਅਰਦਾਸ (Pray to God0 ਕਰਦਾ ਹਾਂ ਕਿ ਕੋਰੋਨਾ ਦੀ ਨਵੀਂ ਲਹਿਰ (Corona's new wave) ਦਾ ਪ੍ਰਕੋਪ ਨਾ ਪਵੇ ਅਤੇ ਸਾਰੇ ਲੋਕ ਸਿਹਤਮੰਦ ਰਹਿਣ।ਉਨ੍ਹਾਂ ਨੇ ਕਿਹਾ ਹੈ ਕਿ ਸਾਰਿਆਂ ਨੂੰ ਕੋਰੋਨਾ ਦੀਆਂ ਸਾਵਧਾਨੀਆਂ ਰੱਖਣੀਆਂ ਚਾਹੀਦੀਆ ਹਨ।ਉਨਾਂ ਕਿਹਾ ਹੈ ਕਿ ਆਸ ਕਰਦੇ ਹਾਂ ਕਿ ਕੋਰੋਨਾ ਵਾਇਰਸ (Corona virus)ਪਹਿਲਾਂ ਵਾਂਗ ਖਤਰਨਾਕ ਨਾ ਹੋਵੇ।