ਸ੍ਰੀ ਮੁਕਤਸਰ ਸਾਹਿਬ ਤੋਂ 4 ਰੂਟਾਂ ਲਈ ਦੌੜੀਆਂ ਬੱਸਾਂ - PRTC buses
ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਵੱਲੋਂ ਲੌਕਡਾਊਨ ਤੋਂ ਕਰੀਬ 2 ਮਹੀਨੇ ਬਾਅਦ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ, ਉੱਥੇ ਹੀ ਸ੍ਰੀ ਮੁਕਤਸਰ ਸਾਹਿਬ ਤੋਂ 4 ਰੂਟਾਂ ਲਈ ਬੱਸ ਸੇਵਾ ਦੀ ਸ਼ੁਰੂਆਤ ਹੋਈ ਹੈ, ਜਿਸ ਵਿੱਚ ਸ੍ਰੀ ਮੁਕਤਸਰ ਸਾਹਿਬ ਤੋਂ ਬਠਿੰਡਾ, ਅਬੋਹਰ, ਮਲੋਟ, ਫਿਰੋਜ਼ਪੁਰ ਅਤੇ ਲੁਧਿਆਣਾ ਲਈ ਪੰਜਾਬ ਸਰਕਾਰ ਵੱਲੋਂ ਇਹ ਬੱਸ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ।