ਪੰਜਾਬ

punjab

By

Published : Dec 28, 2021, 5:21 PM IST

ETV Bharat / videos

ਵਪਾਰੀ ਵਰਗ ਠੱਗਿਆ ਮਹਿਸੂਸ ਕਰ ਰਿਹਾ ਹੈ:ਸਤਿੰਦਰ ਜੈਨ

ਫਾਜ਼ਿਲਕਾ: ਜਲਾਲਾਬਾਦ ਦੇ ਹਰਕ੍ਰਿਸ਼ਨ ਰੀਜ਼ੋਰਟ (Harkrishan Resort of Jalalabad) ਵਿਚ ਆਮ ਆਦਮੀ ਪਾਰਟੀ ਦਿੱਲੀ ਦੇ ਮੰਤਰੀ ਸਤਿੰਦਰ ਜੈਨ (Delhi Minister Satinder Jain) ਵਪਾਰੀਆਂ ਦੀਆਂ ਮੁਸ਼ਕਿਲਾਂ ਸੁਣਨ ਲਈ ਪਹੁੰਚੇ। ਜਿੱਥੇ ਉਨ੍ਹਾਂ ਦੇ ਪਹੁੰਚਣ 'ਤੇ ਜਗਦੀਪ ਕੰਬੋਜ ਗੋਲਡੀ ਵੱਲੋਂ ਉਨ੍ਹਾਂ ਦੇ ਪਹੁੰਚਣ ਤੇ ਭਰਵਾਂ ਸਵਾਗਤ ਕੀਤਾ ਗਿਆ। ਸਤਿੰਦਰ ਜੈਨ ਨੇ ਵਪਾਰੀਆਂ ਦੀਆਂ ਮੁਸ਼ਕਿਲਾਂ ਸੁਣਨ ਤੋਂ ਬਾਅਦ ਆਖਿਆ ਕਿ ਜਲਾਲਾਬਾਦ ਦੇ ਵਪਾਰੀ (Merchants of Jalalabad) ਆਪਣੇ ਆਪ ਨੂੰ ਠੱਗੇ ਹੋਏ ਮਹਿਸੂਸ ਕਰਦੇ ਹਨ ਅਤੇ ਉਨ੍ਹਾਂ ਅੰਦਰ ਡਰ ਵੀ ਡਰ ਵੀ ਦਿਸ ਰਿਹਾ ਹੈ ਕਿਉਂਕਿ ਇੱਥੋਂ ਦੇ ਵਿਧਾਇਕ ਜਲਾਲਾਬਾਦ ਨੂੰ ਛੱਡ ਕੇ ਭੱਜ ਚੁੱਕੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਜਗਦੀਪ ਕੰਬੋਜ ਗੋਲਡੀ ਨੂੰ ਇੱਥੋਂ ਦਾ ਨੁਮਾਇੰਦਾ ਬਣਾਉਂਦੇ ਹਨ ਤਾਂ ਉਨ੍ਹਾਂ ਨੂੰ ਅਜਿਹੀਆਂ ਸਥਿਤੀਆਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਵਪਾਰੀਆਂ ਦੀ ਹਰ ਇੱਕ ਮੁਸ਼ਕਿਲ ਦਾ ਹੱਲ ਕੀਤਾ ਜਾਵੇਗਾ।

ABOUT THE AUTHOR

...view details