ਏਸ਼ੀਆ ਦੀ ਮੰਡੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁੱਜੇ ਭਾਰਤ ਭੂਸ਼ਣ ਆਸ਼ੂ - Ashu reached at Grain market khanna
ਖੰਨਾ: ਏਸ਼ੀਆ ਦੀ ਸੱਭ ਤੋਂ ਵੱਡੀ ਅਨਾਜ ਮੰਡੀ ਵਿੱਚ ਕਣਕ ਦੀ ਆ ਰਹੀ ਫਸਲ ਦੇਖਣ ਤੇ ਮੰਡੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਪਹੁੰਚੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਵੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਆੜ੍ਹਤੀਆਂ ਨੂੰ ਆ ਰਹੀਆਂ ਸਮੱਸਿਆਵਾਂ ਵਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਜੇਕਰ ਉਹ ਕੋਈ ਹੜਤਾਲ ਜਾਂ ਧਰਨਾ ਲਗਾਉਂਦੇ ਹਨ ਤਾਂ ਉਨ੍ਹਾਂ ਲਈ ਇਹ ਗ਼ਲਤ ਗੱਲ ਹੈ।