ਲੁਧਿਆਣਾ: ਨਿੱਜੀ ਹਸਪਤਾਲ 'ਚ ਨਵੀਂ ਆਧੁਨਿਕ ਮਸ਼ੀਨ ਦਾ ਉਦਘਾਟਨ ਕਰਨ ਪਹੁੰਚੇ ਕੈਬਿਨੇਟ ਮੰਤਰੀ ਓਪੀ ਸੋਨੀ - rahul gandh
ਲੁਧਿਆਣਾ: ਪੰਜਾਬ ਦੇ ਕੈਬਿਨੇਟ ਮੰਤਰੀ ਓਪੀ ਸੋਨੀ ਅੱਜ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਦੇ ਵਿੱਚ ਇੱਕ ਨਵੀਂ ਆਧੁਨਿਕ ਤਕਨੀਕ ਨਾਲ ਲੈਸ ਮਸ਼ੀਨ ਦਾ ਉਦਘਾਟਨ ਕਰਨ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਜਿੱਥੇ ਨਿੱਜੀ ਹਸਪਤਾਲ ਦੇ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਉੱਥੇ ਹੀ ਕਿਹਾ ਕਿ ਕਰੋਨਾ ਮਹਾਂਮਾਰੀ ਦਾ ਤਿਉਹਾਰ 'ਤੇ ਅਸਰ ਪਿਆ ਹੈ।