ਆਜ਼ਾਦੀ ਦਿਹਾੜੇ 'ਤੇ ਰਜ਼ੀਆ ਸੁਲਤਾਨਾ ਲਹਿਰਾਉਣਗੇ ਰੂਪਨਗਰ ਵਿਖੇ ਤਿਰੰਗਾ
ਸੂਬਾ ਸਰਕਾਰ ਵੱਲੋਂ ਜਾਰੀ ਸੂਚੀ ਮੁਤਾਬਕ ਆਜ਼ਾਦੀ ਦਿਹਾੜੇ 'ਤੇ ਕੈਬਨਿਟ ਮੰਤਰੀ ਰਜੀਆਂ ਸੁਲਤਾਨਾ ਤਿਰੰਗਾ ਝੰਡਾ ਲਹਿਰਾਉਣ ਲਈ ਰੂਪਨਗਰ ਆਉਂਗੇ। ਇਸ ਮੌਕੇ 'ਤੇ ਪ੍ਰਸ਼ਾਸਨ ਵੱਲੋਂ ਪੂਰੀ ਧੂਮ ਧਾਮ ਨਾਲ ਮਨਾਉਣ ਲਈ ਰੂਪਨਗਰ ਦੇ ਨਹਿਰੂ ਸਟੇਡੀਅਮ ਵਿੱਖੇ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ।