ਕਿਸਾਨਾਂ ਦੇ ਹੱਕ 'ਚ ਕੈਂਡਲ ਮਾਰਚ - ਕਾਲੇ ਕਾਨੂੰਨਾਂ ਖਿਲਾਫ਼ ਰੋਸ ਪ੍ਰਦਰਸ਼ਨ
ਫ਼ਗਵਾੜਾ ਵਿੱਚ ਪੰਜਾਬੀ ਗਾਇਕਾਂ ਤੇ ਸ਼ਹਿਰ ਵਾਸੀਆਂ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਕੈਂਡਲ ਮਾਰਚ ਕੱਢਿਆ ਗਿਆ। ਇਸ ਮੌਕੇ ਸ਼ਹਿਰ 'ਚ ਕਈ ਜਥੇਬੰਦੀਆਂ ਅਤੇ ਦਕਾਨਦਾਰਾਂ ਨੇ ਪੰਜਾਬੀ ਗਾਇਕਾਂ ਨਾਲ ਮਿਲਕੇ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ।