ਪੰਜਾਬ

punjab

ETV Bharat / videos

ਸ਼੍ਰੋਮਣੀ ਅਕਾਲੀ ਦਲ ਯੂਥ ਵੱਲੋਂ ਕੱਢਿਆ ਗਿਆ ਕੈਂਡਲ ਮਾਰਚ - ਹੁਸ਼ਿਆਰਪੁਰ

By

Published : Oct 4, 2021, 10:06 PM IST

ਹੁਸ਼ਿਆਰਪੁਰ: ਬੀਤੇ ਕਲ ਯੂਪੀ ਦੇ ਲਖੀਮਪੁਰ ਖੀਰੀ (Lakhimpur Khiri of UP) 'ਚ ਵਾਪਰੇ ਹਾਦਸੇ ਜਿਸ 'ਚ ਕਈ ਕਿਸਾਨਾਂ ਦੀ ਜਾਨ ਚਲੀ ਗਈ ਨੂੰ ਲੈਕੇ ਕਿਸਾਨਾਂ ਦਾ ਕੇਂਦਰ ਸਰਕਾਰ ਅਤੇ ਯੂਪੀ ਦੀ ਯੋਗੀ ਸਰਕਾਰ (Yogi Government of UP) ਖਿਲਾਫ ਗੁੱਸਾ ਵੱਧਦਾ ਜਾ ਰਿਹਾ ਹੈ। ਓਥੇ ਹੀ ਪੂਰੇ ਪੰਜਾਬ (Punjab) ਵਿਚ ਕਿਸਾਨਾਂ ਵੱਲੋਂ ਪ੍ਰਦਰਸ਼ਨ (Demonstration by farmers) ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਯੂਥ ਵੱਲੋਂ ਕੈਂਡਲ ਮਾਰਚ ਕੱਢਿਆ ਗਿਆ। ਇਹ ਕੈਂਡਲ ਮਾਰਚ ਰੋਸ਼ਨ ਗਰਾਊਂਡ ਤੋਂ ਹੁੰਦਾ ਹੈ, ਬੱਸ ਸਟੈਂਡ ਆ ਕੇ ਸਮਾਪਤ ਹੋਇਆ। ਬੀਤੇ ਦਿਨੀਂ ਯੂ ਪੀ ਦੇ ਲਖੀਮਪੁਰ ਖੀਰੀ ਵਿੱਚ ਹੋਏ ਹਾਦਸੇ ਵਿੱਚ ਮਾਰੇ ਗਏ। ਚਾਰ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਬੀਤੀ ਸ਼ਾਮ ਸ਼੍ਰੋਮਣੀ ਅਕਾਲੀ ਦਲ ਯੂਥ ਵੱਲੋਂ ਕੈਂਡਲ ਮਾਰਚ ਕੱਢਿਆ ਗਿਆ। ਆਗੂਆਂ ਦਾ ਕਹਿਣਾ ਸੀ ਕਿ ਜੋ ਇਸ ਦੇ ਦੋਸ਼ੀ ਨੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੇ ਬਣਦੀ ਕਾਰਵਾਈ ਕੀਤੀ ਜਾਵੇ।

ABOUT THE AUTHOR

...view details