ਸੇਂਟ ਪੌਲਜ਼ ਚਰਚ ਵਿੱਚ ਮੋਮਬੱਤੀਆਂ ਜਗਾ ਕੇ ਕੀਤੀ ਪ੍ਰਾਰਥਨਾ - St. Paul's Church
ਅੰਮ੍ਰਿਤਸਰ: ਸ਼ਹਿਰ 'ਚ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਹਾੜੇ ਮੌਕੇ ਨਿਉ ਰਿਆਲਟੋ ਨੇੜੇ ਸਭ ਤੋਂ ਪੁਰਾਣੇ ਸੇਂਟ ਪੌਲਜ਼ ਚਰਚ ਵਿੱਚ ਮੋਮਲਬੱਤੀਆਂ ਜਗਾ ਕੇ ਪਰਾਥਨਾ ਕਰ ਸਮਾਗਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਯਿਸੂ ਮਸੀਹ ਦੀ ਸ਼ਲਾਘਾ ਕੀਤੀ ਗਈ ਤੇ ਦੱਸਿਆ ਗਿਆ ਕਿ ਸਮਾਜ 'ਚ ਹੋ ਰਹੀਆਂ ਬੁਰਾਈਆਂ ਨੂੰ ਦੂਰ ਕਰਨ ਲਈ ਲੋਕਾਂ ਨੂੰ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ ਅਤੇ ਸਾਰਿਆਂ ਨੂੰ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣੀ ਚਾਹੀਦੀ ਹੈ, ਇਸ ਅਰਦਾਸ 'ਚ ਈਸਾਈ ਭਾਈਚਾਰੇ ਦੇ ਲੋਕ ਵੱਡੀ ਗਿਣਤੀ 'ਚ ਸ਼ਾਮਲ ਹੋਏ। ਇਸ ਮੌਕੇ ਸਭ ਨੂੰ ਕ੍ਰਿਸਮਸ ਦੀਆਂ ਵਧਾਈਆਂ ਦਿੱਤੀਆਂ ।