550ਵੇਂ ਪ੍ਰਕਾਸ਼ ਪੁਰਬ 'ਤੇ ਸਮਰਪਿਤ ਪਾਇਆ ਗਿਆ ਪਾਠ ਦਾ ਭੋਗ - 550ਵੇਂ ਪ੍ਰਕਾਸ਼ ਪੁਰਬ 'ਤੇ ਸਮਰਪਿਤ ਪਾਠ ਦਾ ਭੋਗ
ਲੁਧਿਆਣਾ ਦੇ ਪਿੰਡ ਬੈਣੀਵਾਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਖੰਡ ਪਾਠ ਦਾ ਭੋਗ ਪਾਇਆ ਗਿਆ। ਇਸ ਮੌਕੇ ਗੁਰਬਾਣੀ ਦਾ ਕੀਰਤਨ ਕੀਤਾ ਗਿਆ, ਜਿਸ ਦਾ ਸੰਗਤ ਵੱਲੋਂ ਭਰਪੂਰ ਆਨੰਦ ਮਾਣਿਆ ਗਿਆ।