ਲੁਧਿਆਣਾ ਜੇਲ੍ਹ ਮਾਮਲੇ 'ਚ ਕੈਪਟਨ ਦਾ ਬਿਆਨ - amrinder singh
ਨਵੀਂ ਦਿੱਲੀ: ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਵਿਚਕਾਰ ਹੋਈ ਖ਼ੂਨੀ ਝੜਪ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਝੜਪ ਵਿੱਚ ਇੱਕ ਕੈਦੀ ਦੀ ਮੌਤ ਹੋਈ ਹੈ ਜਿਸ ਦੀ ਰਿਪੋਰਟ ਵੀ ਮਿਲ ਗਈ ਹੈ ਅਤੇ ਹੁਣ ਇਸ ਪੂਰੇ ਮਾਮਲੇ ਦੀ ਰਿਪੋਰਟ ਮੰਗਵਾਈ ਗਈ ਹੈ।