ਕਾਰਗਿਲ ਵਿਜੇ ਦਿਵਸ ਦੀ 21ਵੀਂ ਵਰ੍ਹੇਗੰਢ ਮੌਕੇ ਪੰਜਾਬ ਦੇ ਕੈਪਟਨ ਦਾ ਸੁਨੇਹਾ - kargil vijay diwas
ਚੰਡੀਗੜ੍ਹ: ਕਾਰਗਿਲ ਵਿਜੇ ਦਿਵਸ ਦੀ 21ਵੀਂ ਵਰ੍ਹੇਗੰਢ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ ਤੇ ਵੀਡੀਓ ਸਾਂਝੀ ਕਰ ਕੇ ਸ਼ਹੀਦ ਫ਼ੌਜੀਆਂ ਦੀ ਸ਼ਹਾਦਤ ਨੂੰ ਸਲਾਮ ਕੀਤਾ।
Last Updated : Jul 26, 2020, 10:38 PM IST