ਨਾਕੇਬੰਦੀ ਦੌਰਾਨ ਅਫ਼ੀਮ ਤਸਕਰ ਕਾਬੂ - ਫਿਰੋਜ਼ਪੁਰ ਭਗੀਰਥ ਸਿੰਘ ਮੀਨਾ
ਪੁਲੀਸ ਨੇ ਨਾਕੇਬੰਦੀ ਦੌਰਾਨ ਇੱਕ ਤਸਕਰ ਨੂੰ ਕਾਬੂ ਕੀਤਾ ਹੈ। ਜਿਸ ਤੋਂ 1 ਕਿਲੋ 500 ਗ੍ਰਾਮ ਅਫ਼ੀਮ ਤੇ 75 ਹਜ਼ਾਰ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਐੱਸ.ਐੱਸ.ਪੀ. ਫਿਰੋਜ਼ਪੁਰ ਭਗੀਰਥ ਸਿੰਘ ਮੀਨਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਇਸ ਤਸਕਰ ਝਾਰਖੰਡ ਤੋਂ ਸਸਤੇ ਭਾਅ ’ਤੇ ਅਫ਼ੀਮ ਲਿਆ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ’ਚ ਸਪਲਾਈ ਕਰਦਾ ਸੀ।