ਕਾਂਗਰਸ ਦਫ਼ਤਰ ਦੇ ਬਾਹਰ ਹੰਗਾਮਾ ਕਰਨ ਵਾਲੇ ਨੌਜਵਾਨ 'ਤੇ ਹੀ ਮਾਮਲਾ ਦਰਜ - Case registered against a young man
ਬੀਤੇ ਦਿਨੀ ਕਾਂਗਰਸ ਦਫ਼ਤਰ ਦੇ ਬਾਹਰ ਹੰਗਾਮਾ ਕਰਨ ਵਾਲੇ ਨੌਜਵਾਨ ਦੇ ਖਿਲਾਫ਼ ਹੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ। ਇਸ ਮਾਮਲੇ ਦੀਆਂ ਤਾਰਾਂ ਸਿੱਧਾ ਹੀ ਕੈਬਿਨਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਮਿਲਦੀਆਂ ਹਨ ਜਿਸ ਨੇ ਇੱਕ ਅੰਮ੍ਰਿਤਧਾਰੀ ਨੌਜਵਾਨ ਦੇ ਕਕਾਰਾਂ ਦੀ ਬੇਅਦਬੀ ਕੀਤੀ ਸੀ।