ਪੰਜਾਬ

punjab

ETV Bharat / videos

'ਕਿਸਾਨਾਂ ਦੀ ਲੁੱਟ ਲਈ ਕੇਂਦਰ ਤੇ ਪੰਜਾਬ ਸਰਕਾਰ ਜ਼ਿੰਮੇਵਾਰ' - ਪਟਿਆਲਾ

By

Published : Oct 26, 2021, 1:29 PM IST

ਪਟਿਆਲਾ: ਆਮ ਆਦਮੀ ਪਾਰਟੀ (Aam Aadmi Party) ਦੇ ਆਗੂਆਂ ਵੱਲੋਂ ਅਨਾਜ ਮੰਡੀ ਦਾ ਦੌਰਾ ਕੀਤਾ ਹੈ। ਇਸ ਮੌਕੇ ਇਨ੍ਹਾਂ ਆਪ ਆਗੂਆਂ ਨੇ ਪੰਜਾਬ ਸਰਕਾਰ (Government of Punjab) ‘ਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Government of Punjab) ਕੇਂਦਰ ਸਰਕਾਰ (Central Government) ਨਾਲ ਮਿਲ ਕੇ ਪੰਜਾਬ ਦੇ ਕਿਸਾਨਾਂ (Farmers) ਦੀ ਲੁੱਟ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਨਮੀ ਨੂੰ ਲੈਕੇ ਵੀ ਕਿਸਾਨਾਂ (Farmers) ਨਾਲ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸੇ ਵੀ ਕੀਮਤ ‘ਤੇ ਕਿਸਾਨਾਂ (Farmers) ਦੀ ਲੁੱਟ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਮੰਤਰੀ ਤੇ ਵਿਧਾਇਕ ਆਪਣੇ ਨਿੱਜੀ ਲਾਭ ਲਈ ਕਿਸਾਨਾਂ (Farmers) ਨੂੰ ਆਪਣਾ ਸ਼ਿਕਾਰ ਬਣਾ ਰਹੇ ਹਨ।

ABOUT THE AUTHOR

...view details