ਪੰਜਾਬ

punjab

By

Published : Mar 21, 2020, 11:47 PM IST

ETV Bharat / videos

ਕੋਵਿਡ-19: ਚੰਡੀਗੜ੍ਹ ਵਿੱਚ ਵੰਡੇ ਗਏ ਮੁਫ਼ਤ ਮਾਸਕ ਤੇ ਸੈਨੀਟਾਈਜ਼ਰ

ਕੋਰੋਨਾ ਵਾਇਰਸ ਦੇ ਚਲਦਿਆਂ ਦੁਨੀਆ ਭਰ ਵਿੱਚ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰ ਕੁਝ ਲੋਕ ਅਜਿਹੇ ਵੀ ਹਨ ਜੋ ਇਸ ਮਹਾਂਮਾਰੀ ਤੋਂ ਨਜਿੱਠਣ ਲਈ ਇੱਕ ਦੂਜੇ ਦੀ ਮਦਦ ਕਰ ਰਹੇ ਹਨ। ਚੰਡੀਗੜ੍ਹ ਦੇ ਇੱਕ ਮੈਡੀਕਲ ਦੁਕਾਨ ਦੇ ਮਾਲਕ ਵੱਲੋਂ ਲੋਕਾਂ ਨੂੰ ਮੁਫ਼ਤ ਵਿੱਚ ਸੈਨੀਟਾਈਜ਼ਰ ਤੇ ਮਾਸਕ ਦਿੱਤੇ ਜਾ ਰਹੇ ਹਨ, ਜਿਸ ਨਾਲ ਲੋਕਾਂ ਦੀ ਸੁਰੱਖਿਆ ਹੋ ਸਕੇ।

ABOUT THE AUTHOR

...view details