ਪੰਜਾਬ

punjab

By

Published : Apr 3, 2020, 11:27 AM IST

ETV Bharat / videos

ਡਿਊਟੀ ਦੇ ਰਹੇ ਪੁਲਿਸ ਮੁਲਾਜ਼ਮਾਂ ਦਾ ਡਾਕਟਰਾਂ ਵੱਲੋਂ ਕੀਤਾ ਗਿਆ ਚੈੱਕਅਪ

ਲੁਧਿਆਣਾ: ਕਰਫਿਊ ਦੌਰਾਨ ਪੁਲਿਸ ਮੁਲਾਜ਼ਮ ਵੱਖ-ਵੱਖ ਥਾਵਾਂ 'ਤੇ ਡਿਊਟੀ ਦੇ ਰਹੇ ਹਨ, ਜ਼ਿਨ੍ਹਾਂ ਦਾ ਸ਼ੁੱਕਰਵਾਰ ਨੂੰ ਡਾਕਟਰਾਂ ਵੱਲੋਂ ਚੈੱਕਅਪ ਕੀਤਾ ਗਿਆ। ਪੁਲਿਸ ਅਧਿਕਾਰੀ ਪ੍ਰਭਜੋਤ ਕੌਰ ਨੇ ਦੱਸਿਆ ਕਿ ਡਾਕਟਰਾਂ ਵੱਲੋਂ ਮੁਲਾਜ਼ਮਾਂ ਦਾ ਚੈੱਕਅਪ ਕੀਤਾ ਜਾ ਰਿਹਾ ਹੈ ਜੇਕਰ ਕੋਈ ਹੋਰ ਵਿਅਕਤੀ ਵੀ ਆਪਣਾ ਚੈੱਕਅਪ ਕਰਵਾਉਣਾ ਚਾਹੇ ਉਹ ਕਰਵਾ ਸਕਦਾ ਹੈ। ਇਸ ਦੇ ਨਾਲ ਹੀ ਮੁਲਾਜ਼ਮਾਂ ਦਾ ਬੀ.ਪੀ, ਤਾਪਮਾਨ, ਕੋਰੋਨਾ ਵਾਇਰਸ ਦੇ ਲੱਛਣ ਆਦਿ ਬਾਰੇ ਜ਼ਾਇਜਾ ਲਿਆ ਜਾ ਰਿਹਾ ਹੈ।

ABOUT THE AUTHOR

...view details