ਪੰਜਾਬ

punjab

ETV Bharat / videos

ਮੁੱਖ ਮੰਤਰੀ ਚੰਨੀ ਨੇ ਪੰਜਾਬੀਆਂ ਨੂੰ ਦੀਵਾਲੀ ਦੀਆਂ ਦਿੱਤੀਆਂ ਵਧਾਈਆਂ

By

Published : Nov 4, 2021, 9:36 AM IST

ਚੰਡੀਗੜ੍ਹ: ਅੱਜ ਦੀਵਾਲੀ ਦਾ ਸ਼ੁਭ ਦਿਹਾੜਾ ਹੈ। ਦੇਸ਼ ਭਰ 'ਚ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਪਾਵਨ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਸਮੂਹ ਦੇਸ਼ ਵਾਸੀਆਂ ਨੂੰ ਬੰਦੀਛੋੜ ਦਿਵਸ ਅਤੇ ਦੀਵਾਲੀ ਦੀ ਵਿਧਾਈ ਦਿੱਤੀ ਹੈ। ਇੱਕ ਟਵੀਟ ਦੇ ਜ਼ਰੀਏ ਉਨ੍ਹਾਂ ਕਿਹਾ ਹੈ ਕਿ 'ਮੈਂ ਸਮੂਹ ਪੰਜਾਬੀਆਂ ਅਤੇ ਸਮੁੱਚੇ ਦੇਸ਼ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦੇ ਸ਼ੁਭ ਮੌਕੇ 'ਤੇ ਬਹੁਤ ਬਹੁਤ ਵਧਾਈ ਦਿੰਦਾ ਹਾਂ।'

ABOUT THE AUTHOR

...view details