ਪੰਜਾਬ

punjab

ETV Bharat / videos

CIA ਸਟਾਫ ਬਣ ਲੁਟੇ ਲੱਖਾਂ ਰੁਪਏ

By

Published : Jul 27, 2021, 3:32 PM IST

ਅੰਮ੍ਰਿਤਸਰ:ਲੁੱਟ ਖੋਹ ਦੀਆਂ ਵਾਰਦਾਤਾ ਦਿਨੋ ਦਿਨ ਵਧਿਆ ਜਾ ਰਹੀਆਂ ਹਨ। ਜਿਸ ਦੇ ਤਹਿਤ ਅੰਮ੍ਰਿਤਸਰ ਦੇ ਵਿੱਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਜਾਣ ਵਾਲੇ ਰਸਤੇ ਉਤੇ ਕੁਝ ਵਿਅਕਤੀਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਉਥੇ ਹੀ ਪਰਿਵਾਰਕ ਮੈਂਬਰਾਂ ਦੀ ਮੰਨੀ ਜਾਵੇ ਤਾਂ ਉਨ੍ਹਾਂ ਵੱਲੋਂ ਸੀਆਈਏ ਸਟਾਫ ਦੀ ਹਵਾਲਾ ਦੇ ਕੇ ਉਨ੍ਹਾਂ ਨੂੰ ਗੱਡੀ ਵਿੱਚ ਬਿਠਾਇਆਆ ਅਤੇ 1 ਲੱਖ 70 ਹਜ਼ਾਰ ਦੀ ਨਕਦੀ ਖੋਹ ਕੇ ਫ਼ਰਾਰ ਹੋ।ਉਥੇ ਹੀ ਪੁਲਸ ਮੌਕੇ ਤੇ ਪਹੁੰਚੀ ਅਤੇ ਜਾਂਚ ਕਰ ਰਹੀ ਹੈ ਪੁਲਸ ਅਧਿਕਾਰੀ ਦਾ ਕਹਿਣਾ ਹੈ ਕਿ ਪਿਸਤੌਲ ਦੀ ਨੋਕ ਤੇ 1 ਲੱਖ 60 ਹਜ਼ਾਰ ਦੇ ਕਰੀਬ ਇੱਕ ਵਿਅਕਤੀ ਕੋਲ ਪੈਸੇ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ ਅਸੀਂ ਮੌਕੇ ਤੇ ਪਹੁੰਚੇ ਹਾਂ। ਹੁਣ ਜਾਂਚ ਜਾਰੀ ਹੈ0 ਜਲਦ ਹੀ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ।

ABOUT THE AUTHOR

...view details