ਪੰਜਾਬ

punjab

353ਵਾਂ ਪ੍ਰਕਾਸ਼ ਪੁਰਬ: ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਨਿਤੀਸ਼ ਕੁਮਾਰ

By

Published : Jan 2, 2020, 4:38 PM IST

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 353ਵੇਂ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਹਰਮੰਦਿਰ ਸਾਹਿਬ ਪਟਨਾ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਈ। ਇਸ ਮੌਕੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵੀ ਹਾਜ਼ਰੀ ਭਰੀ। ਨਤਮਸਤਕ ਹੋਣ ਤੋਂ ਬਾਅਦ ਨਿਤੀਸ਼ ਕੁਮਾਰ ਨੇ ਸੰਗਤ ਸਾਹਮਣੇ ਆਪਣੇ ਵਿਚਾਰ ਰੱਖੇ।

ABOUT THE AUTHOR

...view details