ਆਦਮਪੁਰ ਏਅਰਪੋਰਟ ਸੜਕ ਦੀ ਹਾਲਤ ਖਸਤਾ, ਲੋਕ ਪ੍ਰੇਸ਼ਾਨ - damaged road
ਜਲੰਧਰ: ਆਦਮਪੁਰ ਏਅਰਪੋਰਟ ਨੂੰ ਜਾਣ ਵਾਲਾ ਮੁੱਖ ਸੜਕ ਜੋ ਕਿ 12 ਕਿਲੋਮੀਟਰ ਦੀ ਹੈ। ਉਸ ਦੀ ਹਾਲਤ ਬਹੁਤ ਖ਼ਸਤਾ ਹੈ। ਸੜਕ ਥਾਂ-ਥਾਂ ਤੋਂ ਟੁੱਟੀ ਹੋਈ ਹੈ। ਸੜਕ ਦੀ ਮਾੜੀ ਹਾਲਤ ਹਾਦਸਿਆਂ ਨੂੰ ਵੀ ਸੱਦਾ ਦੇ ਰਿਹਾ ਹੈ। ਪਿੱਛਲੇ ਕੁੱਝ ਸਮੇਂ ਪਹਿਲੇ ਸੜਕ ਨੂੰ ਠੀਕ ਕਰਵਾਇਆ ਗਿਆ ਸੀ ਪਰ ਹੁਣ ਮੁੁੜ ਤੋਂ ਸੜਕ ਦੀ ਹਾਲਤ ਪਹਿਲਾਂ ਵਾਂਗ ਹੋ ਗਈ ਹੈ, ਜਿਸ ਕਾਰਨ ਆਉਣ ਜਾਣ ਵਾਲੇ ਲੋਕਾਂ ਨੂੰ ਕਈ ਦਿੱਕਤਾਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।