ਖੇਤੀ ਬਿੱਲਾਂ ਵਿਰੁੱਧ ਕਾਂਗਰਸ ਨੇ ਕੀਤੀ ਮੈਗਾ ਟਰੈਕਟਰ ਰੈਲੀ - Congress holds mega tractor rally a
ਤਰਨ ਤਾਰਨ: ਕਾਂਗਰਸ ਪਾਰਟੀ ਨੇ ਖੇਤੀ ਬਿੱਲਾਂ ਵਿਰੁੱਧ ਕਸਬਾ ਅਮਰਕੋਟ ਤੋਂ ਭਿੱਖੀਵਿੰਡ ਤੱਕ ਟਰੈਕਟਰ ਰੈਲੀ ਕੀਤੀ। ਇਸ ਮੌਕੇ ਵਿਧਾਇਕ ਸੁਖਪਾਲ ਸਿੰਘ ਭੁੱਲਰ, ਇੰਦਰਬੀਰ ਬੁਲਾਰੀਆ, ਪਰਮਿੰਦਰ ਸਿੰਘ ਪਿੰਕੀ, ਕੁਲਬੀਰ ਸਿੰਘ ਜ਼ੀਰਾ ਸਮੇਤ ਲੋਕ ਸਭਾ ਮੈਂਬਰ ਜਸਬੀਰ ਸਿੰਘ ਗਿੱਲ ਨੇ ਸ਼ਿਰਕਤ ਕੀਤੀ।