ਪੰਜਾਬ

punjab

ਸੀਵਰੇਜ ਟਰੀਟਮੈਂਟ ਪਲਾਂਟ ਲਈ ਕਾਂਗਰਸ ਹਲਕਾ ਇੰਚਾਰਜ ਨੇ ਦਿੱਤਾ 1 ਲੱਖ ਰੁਪਏ ਦਾ ਚੈੱਕ

By

Published : Oct 16, 2020, 10:49 PM IST

ਫ਼ਿਲੌਰ: ਜਲੰਧਰ ਦੇ ਕਸਬਾ ਗੁਰਾਇਆ ਵਿਖੇ ਲੱਗਣ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਲਈ ਖ਼ਰੀਦੀ ਗਈ ਜ਼ਮੀਨ ਦੇ ਮਾਲਕ ਨੂੰ ਫਿਲੌਰ ਦੇ ਹਲਕਾ ਇੰਚਾਰਜ ਵਿਕਰਮਜੀਤ ਸਿੰਘ ਚੌਧਰੀ ਨੇ ਇੱਕ ਲੱਖ ਰੁਪਏ ਦਾ ਚੈੱਕ ਦਿੱਤਾ। ਵਿਕਰਮਜੀਤ ਸਿੰਘ ਨੇ ਕਿਹਾ ਕਿ ਕਾਫੀ ਲੰਬੇ ਸਮੇਂ ਤੋਂ ਗੁਰਾਇਆ ਵਿਖੇ ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਇਲਾਕੇ ਦੇ ਲੋਕ ਕਾਫੀ ਪਰੇਸ਼ਾਨ ਸੀ ਜਿਸ ਨੂੰ ਹਲ ਕਰਨ ਦੇ ਲਈ ਸੀਵਰੇਜ ਟਰੀਟਮੈਂਟ ਪਲਾਂਟ ਲਈ ਖ਼ਰੀਦੀ ਗਈ ਜ਼ਮੀਨ ਦੇ ਮਾਲਕ ਨੂੰ ਚੈੱਕ ਦਿੱਤਾ ਗਿਆ ਹੈ ਤਾਂ ਜੋ ਇਹ ਪਲਾਂਟ ਜਲਦ ਤੋਂ ਜਲਦ ਬਣ ਕੇ ਤਿਆਰ ਹੋ ਜਾਵੇ।

ABOUT THE AUTHOR

...view details