ਪੰਜਾਬ

punjab

By

Published : Jan 10, 2021, 7:57 PM IST

ETV Bharat / videos

ਮਿਉਂਸੀਪਲ ਕਮੇਟੀ ਦੀ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਵਰਕਰਾਂ ਨਾਲ ਕੀਤੀ ਵਿਚਾਰ ਚਰਚਾ

ਮਾਨਸਾ: ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਚੋਣ ਅਖਾੜਾ ਭੱਖ ਗਿਆ ਹੈ। ਇਸ ਤਹਿਤ ਕਾਂਗਰਸ ਪਾਰਟੀ ਨੇ ਵਰਕਰਾਂ ਦੇ ਨਾਲ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ 'ਚ ਚੋਣਾਂ ਨੂੰ ਲੈ ਕੇ ਵਿਚਾਰ ਵਟਾਂਦਰੇ ਕੀਤੇ ਗਏ। ਉਨ੍ਹਾਂ ਕਿਹਾ ਇਮਾਨਦਾਰ ਤੇ ਮਿਹਨਤੀ ਉਮੀਦਵਾਰ ਚੋਣ ਮੈਦਾਨ 'ਚ ਉਤਾਰੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਸਾਰੇ ਵਰਗਾਂ ਨੂੰ ਧਿਆਨ 'ਚ ਰੱਖ ਕੰਮ ਕਰਨ ਲਈ ਵਚਨਬੱਧ ਹੈ।

ABOUT THE AUTHOR

...view details