ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ 'ਤੇ ਬਰਨਾਲਾ ਦੇ ਕਾਂਗਰਸੀਆਂ ਨੇ ਵੰਡੇ ਲੱਡੂ - ਪੰਜਾਬ ਵਿਧਾਨ ਸਭਾ
ਬਰਨਾਲਾ: ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿਧਾਨ ਸਭਾ ਵਲੋਂ ਆਪਣੇ ਚਾਰ ਬਿੱਲ ਪਾਸ ਕਰ ਦਿੱਤੇ ਗਏ ਹਨ। ਵਿਧਾਨ ਸਭਾ ਵੱਲੋਂ ਪਾਸ ਕੀਤੇ ਬਿੱਲਾਂ ਤੋਂ ਬਾਅਦ ਕਾਂਗਰਸ ਪਾਰਟੀ ਵੱਲੋਂ ਖੁਸ਼ੀ ਦਾ ਇਜਹਾਰ ਕੀਤਾ ਜਾ ਰਿਹਾ ਹੈ। ਬਰਨਾਲਾ ਵਿੱਚ ਵੀ ਕਾਂਗਰਸੀ ਵਰਕਰਾਂ ਨੇ ਲੱਡੂ ਵੰਡ ਕੇ ਆਪਣੀ ਖੁਸ਼ੀ ਸਾਂਝੀ ਕੀਤੀ।