ਟੈਂਡਰ ਜਾਰੀ ਨਾ ਹੋਣ 'ਤੇ ਕਾਂਗਰਸੀ ਵਰਕਰਾਂ ਨੇ ਦਿੱਤਾ ਧਰਨਾ - protest
ਕਾਂਗਰਸੀ ਐਮਸੀ ਅਤੇ ਵਰਕਰਾਂ ਵੱਲੋਂ ਨਗਰ ਕੌਂਸਲ ਪ੍ਰਧਾਨ ਖਿਲਾਫ਼ ਸ਼ਹਿਰ ਵਿੱਚ ਵਿਕਾਸ ਕਾਰਜਾ ਦੇ ਟੈਂਡਰ ਨਾ ਖੋਲ੍ਹਣ ਦੇ ਵਿਰੋਧ ਵਿੱਚ ਧਰਨਾ ਦਿੱਤਾ ਗਿਆ। ਉਨ੍ਹਾਂ ਨੇ ਦੋਸ਼ ਲਾਇਆ ਕਿ ਟੈਂਡਰ ਨਾ ਲੱਗਣ ਕਾਰਨ ਸਹਿਰ ਦੇ ਸਾਰੇ ਵਿਕਾਸ ਕਾਰਜ ਰੁੱਕ ਗਏ ਹਨ।