ਪਰਕਾਸ਼ ਸਿੰਘ ਬਾਦਲ ਦੀ ਸੁਰੱਖਿਆ 'ਚ ਤਾਇਨਾਤ ਪੁਲਿਸ ਮੁਲਾਜ਼ਮ ਦੀ ਨਹਿਰ ਚੋਂ ਮਿਲੀ ਲਾਸ਼ - parkash singh badal
ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੀ ਸੁਰੱਖਿਆ ਵਿੱਚ ਤਾਇਨਾਤ ਪੁਲਿਸ ਮੁਲਾਜ਼ਮ ਹਰਜੋਤ ਸਿੰਘ ਦੀ ਲਾਸ਼ ਬਠਿੰਡਾ ਦੀ ਸਰਹਿੰਦ ਨਹਿਰ ਵਿਚੋਂ ਬਰਾਮਦ ਕੀਤੀ ਗਈ ਹੈ। ਇਹ ਮੁਲਾਜ਼ਮ ਪਿੰਡ ਬਾਦਲ ਦਾ ਰਹਿਣ ਵਾਲਾ ਸੀ।