ਹੈਰੀਟੇਜ ਸਟਰੀਟ 'ਚ ਸੰਗਤ ਨੂੰ ਵੰਡੇ ਮਾਸਕ - ਹੈਰੀਟੇਜ਼ ਸਟਰੀਜ
ਅੰਮ੍ਰਿਤਸਰ: ਅੰਮ੍ਰਿਤਸਰ ਗੁਰੂ ਨਗਰੀ ਦਾ ਹੈਰੀਟੇਜ ਸਟਰੀਟ ਜਿਥੇ ਆਮ ਦਿਨਾ ਵਿੱਚ ਰੋਜਾਨਾ ਲੱਖਾਂ ਦੀ ਗਿਣਤੀ ਵਿੱਚ ਸਰਧਾਲੂ ਸਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਦੇ ਹਨ ਜਿਸ ਦੇ ਚਲਦੇ ਕੋਰੋਨਾ ਮਹਾਮਾਰੀ ਦੇ ਚਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਡਿਪਟੀ ਕਮਿਸ਼ਨਰ ਅਤੇ ਸਕਿਉਰਿਟੀ ਕੰਪਨੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸੰਗਤਾਂ ਦੀ ਸਿਹਤ ਪ੍ਰਤੀ ਸੁਚੇਤਤਾ ਦਿਖਾਉਂਦੇ ਹੋਏ ਜਿਥੇ ਹੈਰੀਟੇਜ ਸਟਰੀਟ ਵਿਖੇ ਸੰਗਤਾਂ ਨੂੰ ਮਾਸਕ ਵੰਡੇ ਜਾ ਰਹੇ ਹਨ ਉਥੇ ਹੀ ਕਰੋਨਾ ਪ੍ਰਤੀ ਸੁਚੇਤ ਕੀਤਾ ਜਾ ਰਿਹਾ ਹੈ।