ਕੋਰੋਨਾ ਨੇ ਪੰਜਾਬ ਦੇ ਜੱਜਾਂ ਨੂੰ ਵੀ ਲਿਆ ਆਪਣੀ ਲਪੇਟ 'ਚ - ਮੋਹਾਲੀ ਦੀ ਚੀਫ਼ ਜੁਡੀਸ਼ੀਅਲ ਮੈਜਿਸਟਰੇਟ
ਚੰਡੀਗੜ੍ਹ : ਕੋਰੋਨਾ ਵਾਇਰਸ ਨੇ ਪੰਜਾਬ ਅਤੇ ਹਰਿਆਣਾ ਦੇ ਨਿਆ ਅਧਿਕਾਰੀਆਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ ਹੈ। ਬਠਿੰਡਾ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਉਨ੍ਹਾਂ ਦੀ ਪਤਨੀ ਕੋਰੋਨਾ ਤੋਂ ਪੀੜਤ ਪਾਏ ਗਏ ਹਨ। ਜਿਨ੍ਹਾਂ ਦਾ ਇਲਾਜ ਚੰਡੀਗੜ੍ਹ ਦੇ ਪੀਜੀਆਈ ਵਿੱਚ ਚੱਲ ਰਿਹਾ ਹੈ। ਇਸ ਤਰ੍ਹਾਂ ਹੀ ਮੋਹਾਲੀ ਦੀ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (ਸੀਜੀਐੱਮ) ਵੀ ਕੋਰੋਨਾ ਤੋਂ ਪੀੜਤ ਪਾਏ ਗਏ ਹਨ।