ਪੰਜਾਬ

punjab

ETV Bharat / videos

ਅੰਮ੍ਰਿਤਸਰ 'ਚ ਕੋਰੋਨਾ ਦੇ ਮਰੀਜ਼ਾਂ ਦੀ ਵਧੀ ਗਿਣਤੀ - ਕੋਰੋਨਾ ਵਾਇਰਸ

By

Published : May 29, 2020, 9:46 AM IST

ਅੰਮ੍ਰਿਤਸਰ: ਜ਼ਿਲ੍ਹਾ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚੋਂ ਦੇਰ ਰਾਤ 2 ਕੋਰੋਨਾ ਪੌਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ ਇੱਕ ਔਰਤ ਦੀ ਮੌਤ ਹੋ ਗਈ ਹੈ ਤੇ ਇਕ ਮਰੀਜ਼ ਨੂੰ ਲੁਧਿਆਣਾ ਦੇ ਡੀਐਮਸੀ ਰੈਫਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਇੱਕ ਹੋਰ ਮਾਮਲਾ ਅੰਮ੍ਰਿਤਸਰ ਦੇ ਗੁਰੂ ਨਾਨਕ ਪੂਰੇ ਇਲਾਕੇ 'ਚੋਂ ਸਾਹਮਣੇ ਆਇਆ ਹੈ, ਜਿਸ ਨੂੰ ਸਿਹਤ ਵਿਭਾਗ ਦੀ ਟੀਮ ਵੱਲੋਂ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਲਿਜਾਇਆ ਜਾ ਰਿਹਾ ਹੈ।

ABOUT THE AUTHOR

...view details