ਪੰਜਾਬ

punjab

By

Published : Mar 19, 2020, 8:42 PM IST

ETV Bharat / videos

ਕੋਰੋਨਾ ਵਾਇਰਸ: ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬੱਸਾਂ ਦਾ ਕੀਤਾ ਜਾ ਰਿਹਾ ਹੈ ਸੈਨੇਟਾਈਜ਼ੇਸ਼ਨ

ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਨੂੰ ਦੇਖਦੇ ਹੋਏ ਹਰ ਖੇਤਰ ਦੇ ਵਿੱਚ ਚੌਕਸੀ ਵਰਤੀ ਜਾ ਰਹੀ ਹੈ। ਇਸ ਦੌਰਾਨ ਯੂਟੀ ਪ੍ਰਸ਼ਾਸਨ ਵੱਲੋਂ ਵੀ ਸਾਵਧਾਨੀ ਵਰਤੀ ਗਈ। ਸੀਟੀਯੂ ਬੱਸਾਂ ਵਿੱਚ ਕੀਟਾਣੂ ਰਹਿਤ ਸੈਨੇਟਾਈਜ਼ਰ ਦਾ ਛਿੜਕਾਅ ਕੀਤਾ ਗਿਆ। ਇਸ ਸੰਬਧਤ ਜਾਣਕਾਰੀ ਦਿੰਦੇ ਹੋਏ ਸੀਟੀਯੂ ਬੱਸ ਦੇ ਮੈਨੇਜਰ ਐਸ.ਪੀ ਤਿਵਾਰੀ ਨੇ ਕਿਹਾ ਕਿ ਉਹ ਰੋਜ਼ਾਨਾ ਰਾਤ ਨੂੰ ਬੱਸਾਂ 'ਤੇ ਸੈਨੇਟਾਈਜ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਯਾਤਰੀਆਂ ਦਾ ਖਾਸ ਧਿਆਨ ਦਿੱਤਾ ਜਾ ਰਿਹਾ ਹੈ।

ABOUT THE AUTHOR

...view details