ਕੋਰੋਨਾ ਵਾਇਰਸ: ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਦੀਆਂ ਸਾਰੀਆਂ ਹੱਦਾਂ ਕੀਤੀਆਂ ਸੀਲ - Chandigarh administration
ਕੋਰੋਨਾ ਵਾਇਰਸ ਦੇ ਕਾਰਨ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਦੀਆਂ ਸਾਰੀਆਂ ਹੱਦਾਂ ਨੂੰ ਸੀਲ ਕਰਨ ਦਾ ਫੈਸਲਾ ਲਿਆ ਹੈ। ਇਸ ਦੇ ਤਹਿਤ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਸਿਰਫ਼ ਸਿਹਤ ਸੇਵਾਵਾਂ ਜਾ ਸਰਕਾਰੀ ਮੁਲਾਜ਼ਮਾਂ ਨੂੰ ਆਉਣ ਦੀ ਹੀ ਆਗਿਆ ਦਿੱਤੀ ਹੈ। ਸ਼ਹਿਰ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਰਾਹਾਂ 'ਤੇ ਪੁਲਿਸ ਤੈਨਾਤ ਹੈ।