ਫ਼ਰੀਦਕੋਟ ਵਿੱਚ ਮਿਲਿਆ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ - ਫ਼ਰੀਦਕੋਟ ਵਿੱਚ ਮਿਲਿਆ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼
ਫ਼ਰੀਦਕੋਟ ਵਿੱਚ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਮਿਲਿਆ ਹੈ, ਜਿਸ ਨੂੰ ਫ਼ਰੀਦਕੋਟ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦੱਸਣਯੋਗ ਹੈ ਕਿ ਕੁਝ ਸਮੇਂ ਪਹਿਲਾ ਮਰੀਜ਼ ਦੁਬਈ ਤੋਂ ਆਇਆ ਸੀ।