ਪੰਜਾਬ

punjab

ETV Bharat / videos

Corona Warriors: ਕੋਰੋਨਾ ਯੋਧਿਆਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ - ਕੋਰੋਨਾ ਨਾਲ ਮਰਨ ਵਾਲਿਆਂ

By

Published : Jun 9, 2021, 2:23 PM IST

ਅੰਮ੍ਰਿਤਸਰ: ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਿਥੇ ਸਰਕਾਰ ਵਲੋਂ ਯਤਨ ਕੀਤੇ ਜਾ ਰਹੇ ਹਨ, ਉਥੇ ਹੀ ਸਮਾਜ ਸੇਵੀ ਸੰਸਥਾਵਾਂ ਵੀ ਆਪਣੀ ਸੇਵਾ ਨਿਭਾ ਰਹੀਆਂ ਹਨ। ਇਸ ਦੌਰਾਨ ਕਈ ਅਜਿਹੀਆਂ ਸੰਸਥਾਵਾਂ ਵੀ ਸੀ, ਜਿਨ੍ਹਾਂ ਕੋਰੋਨਾ ਨਾਲ ਮਰਨ ਵਾਲਿਆਂ ਦੀਆਂ ਲਾਸ਼ਾਂ ਉਨ੍ਹਾਂ ਦੇ ਗਰ ਤੱਕ ਪਹੁੰਚਾਈਆਂ। ਜਿਸ ਨੂੰ ਲੈਕੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵਲੋਂ ਉਨ੍ਹਾਂ ਨੂੰ ਸਨਾਮਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦਾ ਕਹਿਣਾ ਕਿ ਮਹਾਂਮਾਰੀ 'ਚ ਸਭ ਦੇ ਸਾਥ ਦੀ ਲੋੜ ਹੈ। ਉਨ੍ਹਾਂ ਦਾ ਕਹਿਣਾ ਕਿ ਇਸ ਸਨਮਾਨ ਨਾਲ ਉਨ੍ਹਾਂ ਦੀ ਹੌਂਸਲਾਅਫ਼ਜਾਈ ਕੀਤੀ ਗਈ ਹੈ।

ABOUT THE AUTHOR

...view details