ਨਿਗਮ ਚੋਣਾਂ: ਕਾਂਗਰਸ, ਅਕਾਲੀ ਅਤੇ ਭਾਜਪਾ ਆਗੂਆਂ ਨਾਲ ਵਿਸ਼ੇਸ਼ ਗੱਲਬਾਤ - ਮਣੀ ਅਕਾਲੀ ਦਲ ਆਗੂ ਅਰਸ਼ਦੀਪ ਸਿੰਘ ਕਲੇਰ
ਚੰਡੀਗੜ੍ਹ: ਨਿਗਮ ਚੋਣਾਂ 2021 ਲਈ ਵੋਟਿੰਗ ਜਾਰੀ ਹੈ। ਇਸ ਦੌਰਾਨ ਈਟੀਵੀ ਭਾਰਤ ਨੇ ਕਾਂਗਰਸ ਆਗੂ ਰੌਬਿਨਦੀਪ ਸਿੰਘ ਭੁੱਲਰ, ਸ਼੍ਰੋਮਣੀ ਅਕਾਲੀ ਦਲ ਆਗੂ ਅਰਸ਼ਦੀਪ ਸਿੰਘ ਕਲੇਰ ਅਤੇ ਭਾਜਪਾ ਆਗੂ ਗੁਰਪ੍ਰੀਤ ਸਿੰਘ ਢਿੱਲੋਂ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਚਰਚਾ ਦੌਰਾਨ ਕਈ ਉਮੀਦਵਾਰਾਂ ਦੇ ਪਰਚੇ ਰੱਦ ਹੋਣ ਬਾਰੇ ਵੀ ਵਿਚਾਰ ਚਰਚਾ ਹੋਈ।