ਸ੍ਰੀ ਮੁਕਤਸਰ ਸਾਹਿਬ 'ਚ ਵੋਟਾਂ ਦੀ ਗਿਣਤੀ ਸ਼ੁਰੂ - 167 ਉਮੀਦਵਾਰ ਖੜ੍ਹੇ
ਸ੍ਰੀ ਮੁਕਤਸਰ ਸਾਹਿਬ: ਨਗਰ ਕੌਂਸਲ ਦੀਆਂ ਚੋਣਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਮੁਕਤਸਰ ਸਾਹਿਬ ਦੇ 166 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਣ ਜਾ ਰਿਹਾ ਹੈ ਤੇ ਨਾਲ ਹੀ ਕਰੜੇ ਸੁੱਰਖਿਆ ਪ੍ਰਬੰਧਾਂ ਤਹਿਤ ਗਿਣਤੀ ਸ਼ੁਰੂ ਹੋ ਗਈ ਹੈ। 167 ਉਮੀਦਵਾਰ ਖੜ੍ਹੇ ਹੋਏ ਸਨ ਜਿਨ੍ਹਾਂ ਵਿੱਚੋਂ ਇੱਕ ਜੇਤੂ ਕਰਾਰ ਦਿੱਤਾ ਗਿਆ ਸੀ।