ਕੋਵਿਡ-19 : ਕਰਫਿਊ ਦੌਰਾਨ ਮੁਕਮੰਲ ਤੌਰ 'ਤੇ ਬੰਦ ਨਜ਼ਰ ਆਇਆ ਮਾਨਸਾ
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਜਨਤਾ ਕਰਫਿਊ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ 31 ਮਾਰਚ ਤੱਕ ਲੌਕਡਾਊਨ ਦਾ ਆਦੇਸ਼ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਗਲੇ ਹੁਕਮਾਂ ਤੱਕ ਕਰਫਿਊ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਬਾਰੇ ਮਾਨਸਾ ਦੇ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਲਹ ਨੇ ਜਾਣਕਾਰੀ ਦਿੱਤੀ ਹੈ।