ਕੋਵਿਡ-19: ਜਲੰਧਰ ਜ਼ਿਲ੍ਹੇ 'ਚ ਕੋੋਰੋਨਾ ਪੀੜਤਾਂ ਦੀ ਗਿਣਤੀ ਹੋਈ 7 - Covid-19
ਜਲੰਧਰ: ਕੋਰੋਨਾ ਨੇ ਜ਼ਿਲ੍ਹੇ 'ਚ ਵੀ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਜਲੰਧਰ ਜ਼ਿਲ੍ਹੇ 'ਚ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 7 ਹੋ ਚੁੱਕੀ ਹੈ। ਇਸ ਦੀ ਜਾਣਕਾਰੀ ਨੋਡਲ ਅਫ਼ਸਰ ਟੀਪੀ ਸਿੰਘ ਨੇ ਮੀਡੀਆ ਨਾਲ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਾਰੇ ਹੀ ਜਮਾਤੀਆਂ ਦੀ ਪਹਿਚਾਣ ਕਰਕੇ ਟੈਸਟ ਹੋ ਚੁੱਕੇ ਹਨ ਅਤੇ ਸਾਰੇ ਹੀ ਟੈਸਟ ਨੈਗਟਿਵ ਆਏ ਹਨ।