ਤਰਨਤਾਰਨ ਦੇ ਕਮਿਊਨਿਟੀ ਹੈਲਥ ਸੈਂਟਰ ਸਰਹਾਲੀ ਕਲਾਂ ਵਿਖੇ ਕੋਵਿਡ ਵੈਕਸੀਨ ਦੀ ਹੋਈ ਸ਼ੁਰੂਆਤ - ਕੋਰੋਨਾ ਟੀਕਾ
ਤਰਨ ਤਾਰਨ: ਕਮਿਊਨਿਟੀ ਹੈਲਥ ਸੈਂਟਰ ਸਰਹਾਲੀ ਕਲਾਂ ਵਿਖੇ ਕੋਵਿਡ ਵੈਕਸੀਨ ਦੀ ਸ਼ੁਰੂਆਤ ਕੀਤੀ ਗਈ ਹੈ। ਵੈਕਸੀਨੇਸ਼ਨ ਦੀ ਸ਼ੁਰੂਆਤ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਸਿਵਲ ਸਰਜਨ ਡਾਕਟਰ ਰੋਹਿਤ ਮਹਿਤਾ ਡੀਆਈਓ ਡਾ.ਵਰਿੰਦਰ ਅਤੇ ਐਸਐਮਓ ਡਾ. ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਹੋਈ। ਵੈਕਸੀਨੇਸ਼ਨ ਦੇ ਪਹਿਲੇ ਦਿਨ 46 ਸਟਾਫ ਮੈਂਬਰਾਂ ਨੇ ਕੋਰੋਨਾ ਟੀਕਾ ਲਗਵਾਇਆ।