ਪਿੰਡ ਖੁੱਡੀ ਕਲਾਂ 'ਚ ਕਿਸਾਨਾਂ ਦੀ 100 ਏਕੜ ਫ਼ਸਲ ਹੋਈ ਸੁਆਹ - ਪਿੰਡ ਖੁੱਡੀ ਕਲਾਂ
ਬਰਨਾਲਾ ਦੇ ਪਿੰਡ ਖੁੱਡੀ ਕਲਾਂ ਵਿੱਚ ਕਿਸਾਨਾਂ ਦੀ ਖੜ੍ਹੀ ਕਣਕ ਦੀ ਫ਼ਸ ਸੜ੍ਹ ਕੇ ਸੁਆਹ ਹੋ ਗਈ ਹੈ। ਇਸ ਸਬੰਧੀ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੀ 50 ਏਕੜ ਕਣਕ ਦੀ ਫ਼ਸਲ ਸੜ ਗਈ ਤੇ ਲਗਭਗ 100 ਏਕੜ ਕਣਕ ਦਾ ਨਾੜ ਸੜ ਗਿਆ ਹੈ। ਕਿਸਾਨਾਂ ਨੇ ਸਰਕਾਰ ਤੋਂ ਸੜੀ ਹੋਈ ਫ਼ਸਲ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।