ਡਾ. ਦਲੀਪ ਕੌਰ ਟਿਵਾਣਾ ਨੇ ਫ਼ਾਨੀ ਸੰਸਾਰ ਨੂੰ ਕਿਹਾ ਅਲਵਿਦਾ - Dalip kaur tiwana passes away
ਪੰਜਾਬੀ ਸਾਹਿਤ ਦੇ ਉੱਘੇ ਸਾਹਿਤਕਾਰ ਡਾ. ਦਲੀਪ ਕੌਰ ਟਿਵਾਣਾ ਦਾ ਮੋਹਾਲੀ ਦੇ ਮੈਕਸ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਹੈ। ਦੱਸ ਦਈਏ, ਡਾ. ਦਲਿਪ ਕੌਰ ਟਿਵਾਣਾ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦਾ ਸਸਕਾਰ ਸ਼ਨੀਵਾਰ ਨੂੰ ਪਟਿਆਲਾ ਵਿਖੇ ਕੀਤਾ ਜਾਵੇਗਾ।
Last Updated : Jan 31, 2020, 7:21 PM IST