ਪੰਜਾਬ

punjab

By

Published : Nov 18, 2019, 11:21 PM IST

ETV Bharat / videos

ਚੰਗਾਲੀਵਾਲਾ ਤਸ਼ੱਦਦ ਮਾਮਲਾ: ਜਗਮੇਲ ਦੇ ਪੋਸਟਮਾਰਟਮ ਲਈ ਰਾਜ਼ੀ ਹੋਇਆ ਪਰਿਵਾਰ

ਸੰਗਰੂਰ ਦੇ ਪਿੰਡ ਚੰਗਾਲੀਵਾਲਾ 'ਚ ਦਲਿਤ ਨੌਜਵਾਨ ਜਗਮੇਲ ਦੀ ਮੌਤ ਤੋਂ ਬਾਅਦ ਇਨਸਾਫ਼ ਦੀ ਮੰਗ ਨੂੰ ਲੈ ਚੱਲ ਰਿਹਾ ਧਰਨਾ ਆਖਿਰਕਾਰ ਸੋਮਵਾਰ ਨੂੰ ਖ਼ਤਮ ਹੋ ਗਿਆ ਹੈ। ਪੰਜਾਬ ਸਰਕਾਰ ਮ੍ਰਿਤਕ ਪਰਿਵਾਰ ਨੂੰ 20 ਲੱਖ ਰੁਪਏ ਦਾ ਮੁਆਵਜ਼ਾ ਦੇ ਰਹੀ ਹੈ। ਪੁਲਿਸ ਵਿਭਾਗ ਵੱਲ਼ੋਂ 7 ਦਿਨਾਂ ਦੇ ਅੰਦਰ-ਅੰਦਰ ਚਾਲਾਨ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ 3 ਮਹੀਨੇ ਦੇ ਅੰਦਰ- ਅੰਦਰ ਦੋਸ਼ੀਆਂ ਨੂੰ ਬਣਦੀ ਸਜ਼ਾ ਦਿਵਾਉਣ ਲਈ ਪੁਰਜੋਰ ਕੋਸ਼ਿਸ਼ ਕੀਤੀ ਜਾਵੇਗੀ।

ABOUT THE AUTHOR

...view details