ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਨਾਲ ਖ਼ਾਸ ਗੱਲਬਾਤ - khanna rally
ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਅਕਾਲੀ ਦਲ ਦੇ ਐਲਾਨੇ ਗਏ ਉਮੀਦਵਾਰ ਦਲਵਾਰ ਸਿੰਘ ਗੁਰੂ ਨਾਲ ਈਟੀਵੀ ਭਾਰਤ ਨੇ ਖ਼ਾਸ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਜੋ ਜ਼ਿੰਮੇਵਾਰੀ ਪਾਰਟੀ ਨੇ ਸੌਂਪੀ ਹੈ ਉਸ ਨੂੰ ਉਹ ਇਮਾਨਦਾਰੀ ਨਾਲ ਨਿਭਾਣਗੇ ਅਤੇ ਹਲਕੇ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ 'ਤੇ ਕਰਨਗੇ।