ਐਸਡੀਐਮ ਰਣਜੀਤ ਸਿੰਘ ਭੁੱਲਰ ਨੂੰ ਦਿੱਤੇ ਨਿਰਦੇਸ਼ - SDM Ranjit Singh Bhullar
ਫ਼ਿਰੋਜ਼ਪੁਰ: ਸ਼ਹਿਰ ਦੇ ਡੀਸੀ ਦੀਆਂ ਹਿਦਾਇਤਾਂ ਮੁਤਾਬਕ ਐਸਡੀਐਮ ਰਣਜੀਤ ਸਿੰਘ ਭੁੱਲਰ ਵੱਲੋਂ ਲੋਕਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਐਸਡੀਐਮ ਰਣਜੀਤ ਸਿੰਘ ਭੁੱਲਰ ਨੇ ਕਿਹਾ ਕਿ ਸਰਕਾਰ ਵੱਲੋਂ ਜੋ ਨਵੇਂ ਨਿਰਦੇਸ਼ ਜਾਰੀ ਕੀਤੇ ਗਏ ਹਨ, ਉਸ ਦੇ ਤਹਿਤ ਸੋਮਵਾਰ ਤੋਂ ਲੈ ਕੇ ਸ਼ਨੀਵਾਰ ਤੱਕ ਬਾਜ਼ਾਰ ਖੁੱਲ੍ਹੇ ਰਹਿਣਗੇ ਤੇ ਐਤਵਾਰ ਨੂੰ ਕਰਫਿਊ ਜਾਰੀ ਰਹੇਗਾ।