ਪੰਜਾਬ

punjab

ETV Bharat / videos

ਦੁਰਗਿਆਣਾ ਮੰਦਰ ਦੇ ਪੁਜਾਰੀ 'ਤੇ ਜਾਨਲੇਵਾ ਹਮਲਾ ! - ਪੁਜਾਰੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ

By

Published : Jan 9, 2022, 2:15 PM IST

ਅੰਮ੍ਰਿਤਸਰ: ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ 'ਚ ਖੂਨੀ ਵਾਰਦਾਤ ਹੋਈ ਹੈ, ਜਿਸ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਦੁਰਗਿਆਣਾ ਮੰਦਰ ਦੇ ਪੁਜਾਰੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਪੁਲਿਸ ਅਧਿਕਾਰੀ ਨੇ ਕਿਹਾ ਕਿ ਮੰਦਿਰ ਦੇ ਪੁਜਾਰੀ ਤੇ ਹਮਲਾ ਹੋਇਆ ਹੈ, ਪੁਜਾਰੀ ਦਾ ਮੈਡੀਕਲ ਕਰਵਾ ਕੇ ਬਣਦੀ ਕਾਰਵਾਈ ਹੋਵੇਗੀ। ਪੁਲਿਸ ਅਧਿਕਾਰੀ ਅਨੁਸਾਰ ਕੋਈ ਵੀ ਬੇਅਦਬੀ ਦੀ ਘਟਨਾ ਮੰਦਿਰ ਵਿੱਚ ਨਹੀ ਹੋਈ।

ABOUT THE AUTHOR

...view details