ਡੇਰਾ ਰਾਧਾ ਸੁਆਮੀ ਦੇ ਖਿਲਾਫ SGPC ਨੂੰ ਮੰਗ ਪੱਤਰ - ਪਿੰਡ ਵੜੈਚ
ਅੰਮ੍ਰਿਤਸਰ:ਪਿੰਡ ਵੜੈਚ ਦੀ ਜ਼ਮੀਰ ਉੱਤੇ ਸਥਿਤ ਬਾਬਾ ਜੀਵਨ ਸਿੰਘ ਦੇ ਗੁਰਦੁਆਰੇ ਨੂੰ ਢਾਹੁਣ ਦੀ ਕੋਸ਼ਿਸ਼ ਡੇਰਾ ਰਾਧਾ ਸੁਆਮੀ ਦੇ ਮੁਖੀ ਗੁਰਿੰਦਰ ਢਿੱਲੋਂ ਵੱਲੋਂ ਕੀਤੀ ਜਾ ਰਹੀ ਹੈ। ਜਿਸ ਦੀ ਸ਼ਿਕਾਇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਅਹੁਦੇਦਾਰਾਂ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ ਹੈ।ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਪਿੰਡ ਵੜੈਚ ਦੀ ਜ਼ਮੀਰ ਉੱਤੇ ਸਥਿਤ ਬਾਬਾ ਜੀਵਨ ਸਿੰਘ ਦੇ ਗੁਰਦੁਆਰੇ ਨੂੰ ਢਾਹੁਣ ਦੀ ਕੋਸ਼ਿਸ਼ ਡੇਰਾ ਰਾਧਾ ਸੁਆਮੀ ਦੇ ਮੁਖੀ ਗੁਰਿੰਦਰ ਢਿੱਲੋਂ ਵੱਲੋਂ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਜੇਕਰ ਇਸ ਤੇ ਕਾਰਵਾਈ ਨਾ ਕੀਤੀ ਗਈ ਤਾਂ ਵੱਡਾ ਸ਼ੰਘਰਸ਼ (Struggle) ਕਰਾਂਗੇ।