ਪੰਜਾਬ

punjab

ETV Bharat / videos

ਵੱਧ ਰਹੀ ਮਹਿੰਗਾਈ ਵਿਰੁੱਧ ਐਸਡੀਐਮ ਰਾਹੀਂ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ

By

Published : Mar 22, 2021, 9:30 PM IST

ਜਲੰਧਰ: ਕਸਬਾ ਫਿਲੌਰ ਵਿਖੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਆਗੂਆਂ ਨੇ ਵੱਧ ਰਹੀ ਮਹਿੰਗਾਈ ਨੂੰ ਲੈ ਕੇ ਫਿਲੌਰ ਦੇ ਐਸਡੀਐਮ ਰਾਹੀਂ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਭੇਜਿਆ। ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਮੰਗ ਪੱਤਰ ਦਿੱਤਾ ਤਾਂ ਜੋ ਕਿ ਉਹ ਇਹ ਮੰਗ ਪੱਤਰ ਅੱਗੇ ਪ੍ਰਧਾਨ ਮੰਤਰੀ ਨੂੰ ਭੇਜਣ ਅਤੇ ਹਰ ਰੋਜ਼ ਦੀ ਵਧ ਰਹੀ ਮਹਿੰਗਾਈ ਉੱਤੇ ਕਾਬੂ ਪਾਉਣ ਅਤੇ ਆਮ ਲੋਕ ਜਿਨ੍ਹਾਂ ਦਾ ਗੁਜ਼ਾਰਾ ਕਰਨਾ ਵੀ ਬੇਹੱਦ ਮੁਸ਼ਕਲ ਹੋ ਰਿਹਾ ਹੈ। ਉਹ ਆਪਣੇ ਘਰ ਦੋ ਵਕਤ ਦੀ ਰੋਟੀ ਤਾਂ ਖਾ ਸਕਣ।

ABOUT THE AUTHOR

...view details