ਸ੍ਰੀ ਮੁਕਤਸਰ ਸਾਹਿਬ 'ਚ ਡਿਪਟੀ ਸਪੀਕਰ ਨੇ ਵੰਡੇ ਸਮਾਰਟ ਰਾਸ਼ਨ ਕਾਰਡ - police sri mukatsar sahib
ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਸਮਾਰਟ ਰਾਸ਼ਨ ਕਾਰਡ ਸਕੀਮ ਨੂੰ ਜ਼ਿਲ੍ਹੇ ਵਿੱਚ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਸ਼ੁਰੂ ਕੀਤਾ। ਉਨ੍ਹਾਂ ਲਾਭਪਾਤਰੀ ਨੂੰ ਸਮਾਰਟ ਰਾਸ਼ਨ ਕਾਰਡ ਵੰਡਣ ਦੌਰਾਨ ਪੰਜਾਬ ਸਰਕਾਰ ਤੇ ਖੁਰਾਕ ਮੰਤਰੀ ਦਾ ਸਕੀਮ ਜਾਰੀ ਕਰਨ ਲਈ ਧੰਨਵਾਦ ਕੀਤਾ।