ਪੰਜਾਬ

punjab

By

Published : Jan 27, 2020, 1:58 PM IST

ETV Bharat / videos

ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੂਰਬ ਮੌਕੇ ਲੱਖਾਂ ਦੀ ਗਿਣਤੀ 'ਚ ਸੰਗਤਾਂ ਗੁਰੂਦੁਆਰਾ ਟਾਹਲਾ ਸਾਹਿਬ ਵਿਖੇ ਹੋਈਆਂ ਨਤਮਸਤਕ

ਸ਼ਹੀਦ ਬਾਬਾ ਦੀਪ ਸਿੰਘ ਜੀ ਦਾ 337 ਵਾਂ ਜਨਮ ਦਿਹਾੜਾ ਪੂਰੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਇਸੇ ਦੇ ਚੱਲਦਿਆਂ ਅੰਮ੍ਰਿਤਸਰ ਦੇ ਗੁਰੂਦੁਆਰਾ ਟਾਹਲਾ ਸਾਹਿਬ ਵਿਖੇ ਸੰਗਤ ਵੱਡੀ ਗਿਣਤੀ ਵਿੱਚ ਨਤਮਸਤਕ ਹੋਈ। ਇਸ ਮੌਕੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਬਾਬਾ ਦੀਪ ਸਿੰਘ ਜੀ ਦਾ ਅਸ਼ੀਰਵਾਦ ਲਿਆ।

ABOUT THE AUTHOR

...view details